Site icon Geo Punjab

ਡੇਰਾਬੱਸੀ ‘ਚ ਜ਼ਹਿਰੀਲੀ ਗੈਸ ਕਾਰਨ 4 ਲੋਕਾਂ ਦੀ ਮੌਤ ⋆ D5 News


ਮੋਹਾਲੀ, 22 ਅਪ੍ਰੈਲ 2023- ਡੇਰਾਬੱਸੀ ‘ਚ ਵੱਡਾ ਹਾਦਸਾ ਹੋਣ ਦੀ ਖਬਰ ਮਿਲੀ ਹੈ। ਮੁਹਾਲੀ ਦੇ ਐਸਪੀ ਦਿਹਾਤੀ ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਡੇਰਾਬੱਸੀ ਵਿੱਚ ਇੱਕ ਟੈਂਕੀ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਐਸਪੀ ਨੇ ਕਿਹਾ ਕਿ ਅਸੀਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version