ਡੇਰਾਬੱਸੀ (ਪੱਤਰ ਪ੍ਰੇਰਕ): ਪਿੰਡ ਸੁੰਦਰਾਂ ਨਦੀ ਨੇੜੇ ਸ਼ਾਮਲਾਟ ਜ਼ਮੀਨ ਵਿੱਚ ਮਜ਼ਦੂਰ ਪਰਿਵਾਰਾਂ ਦੀਆਂ 45 ਝੌਂਪੜੀਆਂ ਹਨ ਜਿਨ੍ਹਾਂ ਨੂੰ ਅੱਜ ਅੱਗ ਲੱਗ ਗਈ। ਹਾਦਸੇ ਵਿੱਚ ਡੇਢ ਸਾਲ ਦੀ ਬੱਚੀ ਰੁਪਾਲੀ ਦੀ ਮੌਤ ਹੋ ਗਈ। ਸੁਨੀਲ ਜਾਖੜ ਤੇ ਨਵਜੋਤ ਸਿੱਧੂ ਇੱਕ ਹਨ! AAP ਦੇ ਸੀਨੀਅਰ ਨੇਤਾ ਦਾ ਖੁਲਾਸਾ, ਹੁਣ ਦੋਵੇਂ ਕਰਨਗੇ ਸਿਆਸੀ ਧਮਾਕਾ! ਜ਼ਿਕਰਯੋਗ ਹੈ ਕਿ ਝੁੱਗੀਆਂ ਵਿੱਚ ਅੱਗ ਲੱਗਣ ਕਾਰਨ ਮਜ਼ਦੂਰਾਂ ਦਾ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਅੱਗ ਲੱਗਣ ਤੋਂ ਬਾਅਦ ਪਰਿਵਾਰ ਹੁਣ ਬੇਘਰ ਹੋ ਗਏ ਹਨ ਅਤੇ ਖੁੱਲ੍ਹੇ ਵਿਚ ਰਹਿਣ ਲਈ ਮਜਬੂਰ ਹਨ। ਜਾਖੜ ਦਾ ਨਵਾਂ ਧਮਾਕਾ, ਸਰਕਾਰ ਨੇ ਕਿਸਾਨਾਂ ਨੂੰ ਕੀਤਾ ਖੁਸ਼, ਭਗਵੰਤ ਮਾਨ ਦਾ ਵੱਡਾ ਐਲਾਨ, ਪ੍ਰਾਪਤ ਜਾਣਕਾਰੀ ਅਨੁਸਾਰ ਤੇਜ਼ ਹਨੇਰੀ ਕਾਰਨ ਨੇੜਲੇ ਖੇਤਾਂ ‘ਚ ਲੱਗੀ ਅੱਗ, ਰੇਹੜੀਆਂ ਨਾਲ ਝੁੱਗੀਆਂ ਤੱਕ ਪਹੁੰਚ ਗਈ। ਇਹ ਝੁੱਗੀਆਂ ਡੇਢ ਦਹਾਕੇ ਤੋਂ ਵੱਧ ਪੁਰਾਣੀਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
