ਡੇਰਾ ਮੁਖੀ ਰਾਮ ਰਹੀਮ ਨੂੰ ਇੱਕ ਮਹੀਨੇ ਦੀ ਪੈਰੋਲ


ਹਰਿਆਣਾ ਸਰਕਾਰ ਨੇ ਡੇਰਾ ਮੁਖੀ ਰਾਮ ਰਹੀਮ ਨੂੰ ਇਕ ਮਹੀਨੇ ਦੀ ਪੈਰੋਲ ਦਿੱਤੀ ਹੈ। gurmeet ram rahim.jpg ਰਾਮ ਰਹੀਮ ਦੀ ਪੈਰੋਲ ਅੱਜ ਸਵੇਰ ਤੋਂ ਇੱਕ ਮਹੀਨੇ ਲਈ ਵਧਾ ਦਿੱਤੀ ਗਈ ਹੈ। ਉਹ ਉੱਤਰ ਪ੍ਰਦੇਸ਼ ਸਰਕਾਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਯੂਪੀ ਵਿੱਚ ਹੀ ਰਹਿਣਗੇ। ਉਹ ਸਵੇਰੇ 7.30 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਨਿਕਲਿਆ। pic.twitter.com/SA7kJ1w0cc – ਡੇਰਾ ਸੱਚਾ ਸੌਦਾ (@DSSNewsUpdates) ਜੂਨ 17, 2022



Leave a Reply

Your email address will not be published. Required fields are marked *