ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ ਹੈ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਵਤਾਰ ਸਿੰਘ ਹਿੱਤ ਜੀ ਅੱਜ ਸਵੇਰੇ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ, ਹਿੱਤ ਸਾਹਿਬ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਪੁਰਖ ਮਹਾਰਾਜ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।