ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਨੇ ‘ਤਖਤੀਆ ਤਖ਼ਤ ਪਟਨਾ ਸਾਹਿਬ ਅਤੇ ਪੰਜ ਪਿਆਰਿਆਂ ਸਿੰਘ ਸਾਹਿਬਾਨਾਂ ਨੇ ਉਸੇ ਤਖ਼ਤ ਦੇ ਜਥੇਦਾਰ ਰਣਜੀਤ ਸਿੰਘ ਗੌਹਰ ਨੂੰ ਤਨਖਾਹੀਆ ਕਰਾਰ ਦਿੰਦਿਆਂ ਦਸਵੰਧ ਦੀ ਦੁਰਵਰਤੋਂ ਕਰਨ ਅਤੇ ਕੁਝ ਹੋਰ ਮਾਮਲਿਆਂ ਵਿੱਚ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਇਸੇ ਤਰ੍ਹਾਂ ਸ਼ਰੇਆਮ ਦੋਸ਼ ਲਗਾਉਣ ਵਾਲੇ ਜਥੇਦਾਰ ਡਾ: ਗੁਰਵਿੰਦਰ ਸਿੰਘ ਸਮਰਾ ਨੂੰ ਵੀ ਧਾਰਮਿਕ ਸਜ਼ਾ ਦਿੱਤੀ ਗਈ |
