ਮੋਹਾਲੀ: ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੂੰ ਮੋਹਾਲੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਬੱਗਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮੋਹਾਲੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਪੋਸਟ ਦਾ ਖੁਲਾਸਾ ਇਸ ਲੇਖ ਵਿਚਲੇ ਤੱਥ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
