ਤਰਨਤਾਰਨ ਆਰਪੀਜੀ ਹਮਲੇ ਨੂੰ ਲੈ ਕੇ ਆਈਜੀਪੀ ਸੁਖਚੈਨ ਗਿੱਲ ਦਾ ਵੱਡਾ ਖੁਲਾਸਾ


ਤਰਨਤਾਰਨ: ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਪੂਰੇ ਮਾਮਲੇ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਲਾਜਿਸਟਿਕ ਸਪੋਰਟ ਦੇਣ ਦੇ ਦੋਸ਼ ‘ਚ 4 ਦੋਸ਼ੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਹਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ, ਅਗਲੇਰੀ ਜਾਂਚ ਜਾਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *