ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਅੱਜ ਇੱਕ ਕਿਸਾਨ ਦੀ ਮੌਤ ਹੋ ਗਈ। ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਰਾਜਪੁਰਾ ਵਿੱਚ ਰਖਵਾਇਆ ਗਿਆ ਹੈ। ਜਿੱਥੇ ਸੋਮਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ। ਉਸ ਤੋਂ ਬਾਅਦ ਮੌਤ ਦਾ ਕਾਰਨ ਸਪੱਸ਼ਟ ਹੋ ਸਕੇਗਾ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਜੋਂ ਕੀਤੀ ਗਈ ਹੈ ਪੋਸਟ ਬੇਦਾਅਵਾ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਸਾਡੇ ਪੰਨੇ ‘ਤੇ ਸੰਪਰਕ ਕਰੋ। .