Site icon Geo Punjab

ਤਿਉਹਾਰਾਂ ਮੌਕੇ ਟਾਰਗੇਟ ਕਿਲਿੰਗ ਕਰਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼; 6 ਪਿਸਤੌਲ, 275 ਕਾਰਤੂਸ ਬਰਾਮਦ

<p> <br &sol;>&NewLine;<&sol;p>&NewLine;<p>&Tab;&Tab;&Tab; à¨à¨¸à¨à¨à¨¸ ਨਗਰ &lpar;ਮੁਹਾਲੀ&rpar; ਪੁਲਿਸ ਨੇ 4 ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿਉਹਾਰਾਂ ਦੇ ਦਿਨਾਂ &OpenCurlyQuote;ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ।<br &sol;>&NewLine;https&colon;&sol;&sol;twitter&period;com&sol;DGPPunjabPolice&sol;status&sol;1718127702526550100&sol;photo&sol;1<br &sol;>&NewLine;ਪੰਜਾਬ ਪੁਲਿਸ ਦੇ DGP ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਸ&period;ਏ&period;ਐਸ&period; ਨਗਰ ਪੁਲਿਸ ਨੇ ਇਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ 4 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕਾਰਕੁੰਨਾਂ ਨੂੰ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਵਲੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਗਈ ਸੀ ਅਤੇ ਪਾਕਿਸਤਾਨ ਅਧਾਰਿਤ ਅੱਤਵਾਦੀ ਹਰਵਿੰਦਰ ਰਿੰਦਾ ਵਲੋਂ ਇਨ੍ਹਾਂ ਨੂੰ ਆਈ&period;ਐਸ&period;ਆਈ&period; ਦੀ ਮਦਦ ਨਾਲ ਸਮਰਥਨ ਦਿੱਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ 6 ਪਿਸਤੌਲਾਂ ਅਤੇ 25 ਜ਼ਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version