ਤੁਸੀਂ ਵੀ ਸੁਣੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅੰਮ੍ਰਿਤਪਾਲ ਬਾਰੇ ਵੱਡਾ ਬਿਆਨ


ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪੰਜਾਬ ਪੁਲਿਸ ਦੀ ਕਾਰਵਾਈ ‘ਤੇ ਸਵਾਲੀਆ ਨਿਸ਼ਾਨ ਲੱਗ ਰਹੇ ਹਨ ਕਿ ਇੰਨੀ ਪੁਲਿਸ ਹੋਣ ਦੇ ਬਾਵਜੂਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਜੇਕਰ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਪੰਜਾਬ ਸਰਕਾਰ ਨੂੰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਅੰਮ੍ਰਿਤਪਾਲ ਬਾਰੇ ਹੋਰ ਕੀ ਕਿਹਾ ਸੁਣੋ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *