Site icon Geo Punjab

ਤੇਲੰਗਾਨਾ ‘ਚ ਵੱਡਾ ਹਾਦਸਾ, ਇਲੈਕਟ੍ਰਿਕ ਬਾਈਕ ਦੇ ਸ਼ੋਅਰੂਮ ‘ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ

<p> <br &sol;>&NewLine;<&sol;p>&NewLine;<p>&Tab;&Tab;&Tab;ਤੇਲੰਗਾਨਾ&colon; ਤੇਲੰਗਾਨਾ ਦੇ ਸਿਕੰਦਰਾਬਾਦ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਲੈਕਟ੍ਰਿਕ ਬਾਈਕ ਦੇ ਸ਼ੋਅਰੂਮ &&num;8216&semi;ਚ ਅੱਗ ਲੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕਾਂ ਨੂੰ ਬਚਾ ਲਿਆ ਗਿਆ ਹੈ। ਮੌਕੇ &&num;8216&semi;ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ &&num;8216&semi;ਤੇ ਕਾਬੂ ਪਾਇਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version