ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਦਲਜੀਤ ਕਲਸੀ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਇਸ ਦੌਰਾਨ ਉਸ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਨੂੰ ਫਿਰ ਤੋਂ ਚੁਣੌਤੀ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
