Site icon Geo Punjab

ਦਵਿੰਦਰਪਾਲ ਸਿੰਘ ਭੁੱਲਰ ਨੂੰ ਅਦਾਲਤ ਵੱਲੋਂ 8 ਹਫ਼ਤਿਆਂ ਦੀ ਪੈਰੋਲ


The high profile convict Devinder pal singh Bhullar (center) being taken to Swami vivekanand De-addichin center in Amritsar on June12.photo by vishal kumar

1993 ਦੇ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਅਦਾਲਤ ਨੇ ਅੱਠ ਹਫ਼ਤਿਆਂ ਲਈ ਪੈਰੋਲ ਦਿੱਤੀ ਹੈ। ਉਸਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ ਹੈ। ਉਸ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਸਖ਼ਤ ਸੁਰੱਖਿਆ
ਭੁੱਲਰ ਨੂੰ ਇਸ ਤੋਂ ਪਹਿਲਾਂ ਦਿੱਲੀ ਬੰਬ ਧਮਾਕੇ ਦੇ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ਵਿੱਚ ਸਿੱਖ ਜਥੇਬੰਦੀਆਂ ਦੀ ਪਟੀਸ਼ਨ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ।11 ਸਤੰਬਰ 1993 ਨੂੰ ਦਿੱਲੀ ਦੇ ਰਾਏਸੀਨਾ ਰੋਡ ‘ਤੇ ਯੂਥ ਕਾਂਗਰਸ ਦੇ ਮੁੱਖ ਦਫ਼ਤਰ ਨੇੜੇ ਹੋਏ ਬੰਬ ਧਮਾਕੇ ‘ਚ 9 ਲੋਕ ਮਾਰੇ ਗਏ ਸਨ, ਜਦਕਿ 30 ਜ਼ਖ਼ਮੀ ਹੋ ਗਏ ਸਨ। ਇਹ ਧਮਾਕਾ ਯੂਥ ਕਾਂਗਰਸ ਦੇ ਤਤਕਾਲੀ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version