ਨਵੀਂ ਦਿੱਲੀ: ਦਿੱਲੀ ਐਕਸਾਈਜ਼ ਘਪਲੇ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੱਕ ਵਾਰ ਫਿਰ ਛਾਪੇਮਾਰੀ ਕੀਤੀ ਹੈ। ਰਾਜਧਾਨੀ ਦਿੱਲੀ ‘ਚ ਕਰੀਬ 25 ਥਾਵਾਂ ‘ਤੇ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
