Site icon Geo Punjab

ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਈ.ਡੀ. 35 ਥਾਵਾਂ ‘ਤੇ ਛਾਪੇਮਾਰੀ ਕੀਤੀ



ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਿੱਲੀ ਅਤੇ ਪੰਜਾਬ ‘ਚ ਕਰੀਬ ਤਿੰਨ ਦਰਜਨ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Exit mobile version