Site icon Geo Punjab

ਦਿੱਲੀ ‘ਚ ਹੋਣ ਵਾਲੀ ਪਰੇਡ ‘ਚੋਂ ਨਿਕਲੀ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ ‘ਚ ਜਾਵੇਗੀ CM ਮਾਨ

<p> <br &sol;>&NewLine;<&sol;p>&NewLine;<p>&Tab;&Tab;&Tab;26 ਜਨਵਰੀ ਨੂੰ ਗਣਤੰਤਰ ਦਿਵਸ &OpenCurlyQuote;ਤੇ ਦਿੱਲੀ &OpenCurlyQuote;ਚ ਹੋਣ ਵਾਲੀ ਪਰੇਡ &OpenCurlyQuote;ਚੋਂ ਨਿਕਲੀ ਪੰਜਾਬ ਦੀ ਝਾਂਕੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਤੱਕ ਸੂਬੇ ਦੀ ਹਰ ਗਲੀ ਅਤੇ ਮੁਹੱਲੇ &OpenCurlyQuote;ਚ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਫੈਸਲਾ ਲਿਆ ਹੈ। ਪਹਿਲੇ ਪੜਾਅ ਵਿੱਚ 9 ਝਾਂਕੀ ਤਿਆਰ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਅਗਲੇ ਪੜਾਅ ਵਿੱਚ ਇਨ੍ਹਾਂ ਦੀ ਗਿਣਤੀ ਵਧਾਈ ਜਾਵੇਗੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version