ਚੰਡੀਗੜ੍ਹ, 4 ਅਪ੍ਰੈਲ 2023 : ਗੈਂਗਸਟਰ ਦੀਪਕ ਬਾਕਸਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੈਕਸੀਕੋ ਤੋਂ ਹਿਰਾਸਤ ਵਿਚ ਲਿਆ ਹੈ। ਉਹ ਭਾਰਤ ਵਿੱਚ ਕਈ ਮਾਮਲਿਆਂ ਵਿੱਚ ਲੋੜੀਂਦਾ ਹੈ। ਇਹ ਖੁਲਾਸਾ ਨਿਊਜ਼ ਏਜੰਸੀ ਏਐਨਆਈ ਨੇ ਇੱਕ ਟਵੀਟ ਵਿੱਚ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।