Site icon Geo Punjab

ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਖਿਲਾਫ ਕੀਤਾ ਅਗਵਾ ਦਾ ਮਾਮਲਾ ⋆ D5 News


ਨਵੀਂ ਦਿੱਲੀ: ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੇ ਨਵਾਂ ਮੋੜ ਲੈ ਲਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਤੌਰ ‘ਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਵੱਲੋਂ ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version