ਦਿੱਲੀ ਪੁਲੀਸ ਨੇ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੂੰ ਕੁਰੂਕਸ਼ੇਤਰ ਤੋਂ ਗ੍ਰਿਫ਼ਤਾਰ ਕਰਕੇ ਦਿੱਲੀ ਲਈ ਰਵਾਨਾ ਕਰ ਦਿੱਤਾ ਹੈ। ਪੰਜਾਬ ਪੁਲਿਸ ਨੇ ਬੱਗਾ ਨੂੰ ਸਵੇਰੇ 6 ਵਜੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਕੀ ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਦੇ ਖਿਲਾਫ ਅਗਵਾ ਕਰਨ ਦੀ ਐਫਆਈਆਰ ਵੀ ਦਰਜ ਕੀਤੀ ਹੈ।
The post ਦਿੱਲੀ ਪੁਲੀਸ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨਾਲ ਦਿੱਲੀ ਲਈ ਰਵਾਨਾ appeared first on .