Site icon Geo Punjab

ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਹੋਇਆ ਸਮਝੌਤਾ ਕਾਨੂੰਨੀ ਤੌਰ ‘ਤੇ ਲਾਗੂ ਨਹੀਂ ਹੋਵੇਗਾ ਪਰ ਕੇਜਰੀਵਾਲ ਹੁਣ ਪੰਜਾਬ ਦੇ ਅਧਿਕਾਰੀਆਂ ਨਾਲ ਕਰ ਸਕਣਗੇ ਮੀਟਿੰਗਾਂ

ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਹੋਇਆ ਸਮਝੌਤਾ ਕਾਨੂੰਨੀ ਤੌਰ ‘ਤੇ ਲਾਗੂ ਨਹੀਂ ਹੋਵੇਗਾ ਪਰ ਕੇਜਰੀਵਾਲ ਹੁਣ ਪੰਜਾਬ ਦੇ ਅਧਿਕਾਰੀਆਂ ਨਾਲ ਕਰ ਸਕਣਗੇ ਮੀਟਿੰਗਾਂ

<p> <br &sol;>&NewLine;<&sol;p>&NewLine;<p style&equals;"text-align&colon; center"><span style&equals;"color&colon; &num;ff0000"><strong>ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਹੋਇਆ ਸਮਝੌਤਾ ਕਾਨੂੰਨੀ ਤੌਰ &&num;8216&semi;ਤੇ ਲਾਗੂ ਨਹੀਂ ਹੋਵੇਗਾ ਪਰ ਕੇਜਰੀਵਾਲ ਹੁਣ ਪੰਜਾਬ ਦੇ ਅਧਿਕਾਰੀਆਂ ਨਾਲ ਕਰ ਸਕਣਗੇ ਮੀਟਿੰਗਾਂ<&sol;strong><&sol;span><&sol;p>&NewLine;<p><img src&equals;"data&colon;image&sol;gif&semi;base64&comma;R0lGODlhAQABAIAAAAAAAP&sol;&sol;&sol;ywAAAAAAQABAAACAUwAOw&equals;&equals;" fifu-lazy&equals;"1" fifu-data-sizes&equals;"auto" fifu-data-srcset&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;75&resize&equals;75&ssl&equals;1 75w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;100&resize&equals;100&ssl&equals;1 100w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;150&resize&equals;150&ssl&equals;1 150w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;240&resize&equals;240&ssl&equals;1 240w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;320&resize&equals;320&ssl&equals;1 320w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;500&resize&equals;500&ssl&equals;1 500w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;640&resize&equals;640&ssl&equals;1 640w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;800&resize&equals;800&ssl&equals;1 800w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;1024&resize&equals;1024&ssl&equals;1 1024w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;1280&resize&equals;1280&ssl&equals;1 1280w&comma; https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1&w&equals;1600&resize&equals;1600&ssl&equals;1 1600w" loading&equals;"lazy" class&equals;"aligncenter size-full wp-image-32315" fifu-data-src&equals;"https&colon;&sol;&sol;i0&period;wp&period;com&sol;updatepunjab&period;com&sol;wp-content&sol;uploads&sol;2022&sol;04&sol;IMG-20220426-WA0040&period;jpg&quest;ssl&equals;1" alt&equals;"" width&equals;"540" height&equals;"1170" &sol;><&sol;p>&NewLine;<p style&equals;"text-align&colon; center"><span style&equals;"color&colon; &num;0000ff"><em><strong>ਪੰਜਾਬ ਸਰਕਾਰ ਅਤੇ ਦਿੱਲੀ ਸਰਕਾਰ ਵਿਚਾਲੇ ਹੋਇਆ ਸਮਝੌਤਾ ਭਾਵੇਂ ਕਾਨੂੰਨੀ ਤੌਰ &&num;8216&semi;ਤੇ ਲਾਗੂ ਨਾ ਹੋਵੇ ਪਰ ਪੰਜਾਬ ਦੇ ਅਧਿਕਾਰੀ ਅਤੇ ਮੰਤਰੀ ਹੁਣ ਦਿੱਲੀ ਜਾ ਕੇ ਕੁਝ ਸਿੱਖ ਸਕਣਗੇ। ਸਮਝੌਤੇ ਵਿੱਚ ਕਿਹਾ ਗਿਆ ਹੈ ਕਿ ਇਸ ਸਮਝੌਤੇ ਨਾਲ ਪੰਜਾਬ ਦੇ ਅਧਿਕਾਰੀ ਅਤੇ ਮੰਤਰੀ ਹੁਣ ਦਿੱਲੀ ਜਾ ਕੇ ਦਿੱਲੀ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਸਕਣਗੇ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਕਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ&comma; ਜਿਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਸਵਾਲ ਉਠਾਏ ਗਏ ਸਨ। ਹੁਣ ਸਿੱਖਣ ਅਤੇ ਪੜ੍ਹਾਉਣ ਦੇ ਨਵੇਂ ਸਮਝੌਤੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਸਕਣਗੇ। ਨਤੀਜੇ ਵਜੋਂ ਹੁਣ ਕੇਜਰੀਵਾਲ ਅਤੇ ਭਗਵੰਤ ਮਾਨ ਵਿਰੋਧੀ ਧਿਰ ਦੇ ਨਿਸ਼ਾਨੇ &&num;8216&semi;ਤੇ ਹਨ।<&sol;strong><&sol;em><&sol;span><&sol;p>&NewLine;<p>The post ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਹੋਇਆ ਸਮਝੌਤਾ ਕਾਨੂੰਨੀ ਤੌਰ &OpenCurlyQuote;ਤੇ ਲਾਗੂ ਨਹੀਂ ਹੋਵੇਗਾ&comma; ਪਰ ਕੇਜਰੀਵਾਲ ਹੁਣ ਪੰਜਾਬ ਦੇ ਅਧਿਕਾਰੀਆਂ ਨਾਲ ਕਰ ਸਕਣਗੇ ਮੀਟਿੰਗ appeared first on<&sol;p>&NewLine;&NewLine;

Exit mobile version