ਦੀਪਕ ਟੀਨੂੰ ਭਗੌੜੇ ਮਾਮਲੇ ‘ਚ ਗ੍ਰਿਫਤਾਰ ਸੀ.ਆਈ.ਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ⋆ D5 News


ਮਾਨਸਾ (ਪੱਤਰ ਪ੍ਰੇਰਕ): ਮਾਨਸਾ ਪੁਲੀਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਗੈਂਗਸਟਰ ਦੀਪਕ ਟੀਨੂੰ ਸੀਆਈਏ ਸਟਾਫ਼ ਦੇ ਇੰਚਾਰਜ ਪ੍ਰਿਤਪਾਲ ਸਿੰਘ ਦੀ ਅਣਗਹਿਲੀ ਕਾਰਨ ਪੁਲੀਸ ਦੀ ਗ੍ਰਿਫ਼ਤ ਵਿੱਚੋਂ ਫਰਾਰ ਹੋ ਗਿਆ। ਜਿਸ ’ਤੇ ਪੁਲੀਸ ਨੇ ਸੀਆਈਏ ਸਟਾਫ਼ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *