Site icon Geo Punjab

ਦੁਪਹਿਰ 12.30 ਵਜੇ ਚੋਣ ਕਮਿਸ਼ਨ ਨੇ ਬੁਲਾਈ ਪ੍ਰੈੱਸ ਕਾਨਫਰੰਸ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਦੇਸ਼ ਭਰ &&num;8216&semi;ਚ 4 ਜੂਨ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅੱਜ ਯਾਨੀ ਸੋਮਵਾਰ 3 ਜੂਨ ਨੂੰ ਦੁਪਹਿਰ 12&period;30 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਚੋਣ ਕਮਿਸ਼ਨ ਵੱਲੋਂ ਮੀਡੀਆ ਨੂੰ ਭੇਜੇ ਗਏ ਸੱਦੇ ਵਿੱਚ ਲਿਖਿਆ ਹੈ&comma; &OpenCurlyQuote;ਆਮ ਚੋਣਾਂ 2024’ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ’। ਦੇਸ਼ ਦੇ ਇਤਿਹਾਸ &&num;8216&semi;ਚ ਇਹ ਪਹਿਲੀ ਵਾਰ ਹੈ ਕਿ ਚੋਣ ਕਮਿਸ਼ਨ ਨੇ ਚੋਣਾਂ ਖਤਮ ਹੋਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਬੁਲਾਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version