ਲਖਨਊ— ਉੱਤਰ ਪ੍ਰਦੇਸ਼ ‘ਚ ਭਦੋਹੀ ਦੇ ਔਰਈ ਕਸਬੇ ਦੇ ਦੁਰਗਾ ਪੰਡਾਲ ‘ਚ ਬੀਤੀ ਰਾਤ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 64 ਲੋਕ ਝੁਲਸ ਗਏ। ਗੈਂਗਸਟਰ ਦੀਪਕ ਟੀਨੂੰ: ਭਗੌੜੇ ਗੈਂਗਸਟਰ ਮਾਮਲੇ ‘ਚ ਵੱਡਾ ਖੁਲਾਸਾ, ਬਰਖਾਸਤ CIA ਇੰਚਾਰਜ ਨੇ ਖੋਲ੍ਹਿਆ ਮੂੰਹ! ਮ੍ਰਿਤਕਾਂ ਵਿੱਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇੱਕ 45 ਸਾਲਾ ਔਰਤ ਸ਼ਾਮਲ ਹੈ। ਝੁਲਸ ਗਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।