ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਬੁਲਾਰੇ ਅਤੇ ਸ.ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਦਵਿੰਦਰ ਸਿੰਘ ਸੋਢੀ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪਾਰਟੀ ਪ੍ਰਧਾਨ ਸ. ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਦੇਸਰਾਜ ਸਿੰਘ ਧੁੱਗਾ ਮਨਮਾਨੀਆਂ ਅਤੇ ਪਾਰਟੀ ਵਿਰੁੱਧ ਗਤੀਵਿਧੀਆਂ ਕਰ ਰਹੇ ਸਨ। ਜਿਸ ‘ਤੇ ਸ੍ਰੀ ਢੀਂਡਸਾ ਨੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦੇਸਰਾਜ ਸਿੰਘ ਧੁੱਗਾ ਦੀ ਪਾਰਟੀ ਤੋਂ ਮੂਲ ਮੈਂਬਰਸ਼ਿਪ ਰੱਦ ਕਰ ਦਿੱਤੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
