ਦੇਸ਼ ਦੀ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਅੱਜ ਮੋਹਾਲੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਤੋਂ ਹਿਮਾਚਲ ਦੇ 4 ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਉਹ ਚੰਡੀਗੜ੍ਹ ਏਅਰਪੋਰਟ ਪਹੁੰਚ ਗਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।