ਪੰਜਾਬ ਦੇ ਬਦਨਾਮ ਡਰੱਗ ਮਾਫੀਆ ਅਕਸ਼ੈ ਛਾਬੜਾ ਅਤੇ ਜਸਪਾਲ ਸਿੰਘ ਉਰਫ ਗੋਲਡੀ ਨੂੰ ਐਨਸੀਬੀ ਨੇ ਨਸ਼ਾ ਤਸਕਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਤਸਕਰਾਂ ਨੂੰ ਉਨ੍ਹਾਂ ਦੀਆਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਜਾਵੇਗਾ। ਨਸ਼ਾ ਤਸਕਰਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਣ ਤੋਂ ਬਾਅਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ punjabi.newsd5. ਵਿੱਚ ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਮੰਨਦੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
