
ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੱਤ ਲੋਕ ਗੰਭੀਰ ਜ਼ਖ਼ਮੀ ਹੋ ਗਏ ਅਤੇ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ‘ਚ 1 ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਹਾਦਸਾ ਬਠਿੰਡਾ ਸਾਈਡ ਤੋਂ ਆ ਰਹੀ ਫਾਰਚੂਨਰ ਗੱਡੀ ਅਤੇ ਪਟਿਆਲਾ ਵੱਲੋਂ ਆ ਰਹੀ ਮਹਿੰਦਰਾ ਪਿਕਅੱਪ ਗੱਡੀ ਵਿਚਕਾਰ ਵਾਪਰਿਆ। ਮਾਮਲੇ ਦੀ ਜਾਂਚ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
