Site icon Geo Punjab

ਧਰਨਾਕਾਰੀਆਂ ਤੇ ਮੁੱਖ ਮੰਤਰੀ ਦੀ ਸਖ਼ਤ ਟਿੱਪਣੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&comma; 22 ਨਵੰਬਰ 2023- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਯੂਨੀਅਨ ਤੇ ਸਖ਼ਤ ਟਿੱਪਣੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ  à¨•ਿਹਾ ਕਿ&comma; ਜੇ ਕਿਸਾਨਾਂ ਦਾ ਇਹੀ ਰਵੱਈਆ ਰਿਹਾ ਤਾਂ&comma; ਯੂਨੀਅਨ ਵਾਲਿਆਂ ਨੂੰ ਧਰਨੇ ਲਾਉਣ ਲਈ ਬੰਦੇ ਨਹੀਂ ਲੱਭਣੇ।<br &sol;>&NewLine;CM ਮਾਨ ਨੇ ਟਵੀਟ ਕਰਕੇ ਲਿਖਿਆ ਕਿ&comma;<br &sol;>&NewLine;ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ&period;&period;ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ&comma; ਸੈਕਟਰੀਏਟ&comma; ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ &period;&period; ਨਾ ਕੇ ਸੜਕਾਂ&period;&period;ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ&period;&period;ਲੋਕਾਂ ਦੀਆਂ ਭਾਵਨਾਵਾਂ ਸਮਝੋ।<&sol;p>&NewLine;<p>ਮੇਰੀ ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ ਹਰ ਗੱਲ ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਆਪਣੇ ਵਿਰੁੱਧ ਨਾ ਕਰੋ&period;&period;ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ&comma; ਸੈਕਟਰੀਏਟ&comma; ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਮੇਰਾ ਦਫ਼ਤਰ ਤੇ ਘਰ ਹੈ &period;&period; ਨਾ ਕੇ ਸੜਕਾਂ&period;&period;ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ…<br &sol;>&NewLine;— Bhagwant Mann &lpar;&commat;BhagwantMann&rpar; November 22&comma; 2023<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version