8 ਮਈ 2022 – PatialaPolitics ਧਰਮਸ਼ਾਲਾ ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਗੇਟਾਂ ‘ਤੇ ਮਿਲੇ ਖਾਲਿਸਤਾਨ ਦੇ ਝੰਡੇ ਧਰਮਸ਼ਾਲਾ ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਚਾਰਦੀਵਾਰੀ ‘ਤੇ ਬੰਨ੍ਹੇ ਹੋਏ ਸਨ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।