ਧਰਮਸ਼ਾਲਾ ਸਥਿਤ ਸੈਂਟਰਲ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਵੱਲੋਂ ਵਿਦਿਆਰਥਣ ਨਾਲ ਬਲਾਤਕਾਰ ਕੀਤਾ ਗਿਆ


ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਸਥਿਤ ਸੈਂਟਰਲ ਯੂਨੀਵਰਸਿਟੀ ਵਿੱਚ ਪ੍ਰੋਫੈਸਰ ਵੱਲੋਂ ਵਿਦਿਆਰਥਣ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੇਂਦਰੀ ਯੂਨੀਵਰਸਿਟੀ ਦੇ ਸ਼ਾਹਪੁਰ ਕੈਂਪਸ ਵਿੱਚ ਪੀਐਚਡੀ ਦੀ ਪੜ੍ਹਾਈ ਕਰ ਰਹੀ ਇੱਕ ਵਿਦਿਆਰਥਣ ਨੇ ਯੂਨੀਵਰਸਿਟੀ ਦੇ ਪ੍ਰੋਫੈਸਰ ’ਤੇ ਬਲਾਤਕਾਰ ਦਾ ਦੋਸ਼ ਲਾਇਆ ਹੈ। ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *