ਐਸਏਐਸ ਨਗਰ: ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਓਐਸਟੀ ਚਮਕੌਰ ਸਿੰਘ ਅਤੇ ਪੱਤਰਕਾਰ ਕਮਲ ਜੀਤ ਸਿੰਘ ਨੂੰ ਅੱਜ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।