Site icon Geo Punjab

ਧਾਰਮਿਕ ਅਸਥਾਨਾਂ ‘ਤੇ ਜੀਐਸਟੀ ਨਹੀਂ ਲਗਾਇਆ ਗਿਆ: ਕੇਂਦਰ…


ਕੇਂਦਰ ਸਰਕਾਰ ਨੇ ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ਸਰਾਵਾਂ ‘ਤੇ ਗੁਡਜ਼ ਐਂਡ ਸਰਵਿਸਿਜ਼ ਟੈਕਸ (ਜੀਐਸਟੀ) ਬਾਰੇ ਸ਼ੰਕਿਆਂ ਨੂੰ ਦੂਰ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਅਦਾਰਿਆਂ ‘ਤੇ ਅਜਿਹਾ ਕੋਈ ਟੈਕਸ ਨਹੀਂ ਲਗਾਇਆ ਗਿਆ ਹੈ।

ਕੇਂਦਰੀ ਅਸਿੱਧੇ ਕਰ ਅਤੇ ਕਸਟਮ ਬੋਰਡ ਨੇ ਟਵੀਟ ਦੀ ਇੱਕ ਲੜੀ ਵਿੱਚ ਇਹ ਦਾਅਵਾ ਕੀਤਾ ਹੈ। ਬੋਰਡ ਨੇ ਕਿਹਾ ਕਿ ਮੀਡੀਆ ਦੇ ਕੁਝ ਵਰਗਾਂ ਵੱਲੋਂ ਗਲਤ ਰਿਪੋਰਟਾਂ ਕਰਕੇ ਇਹ ਭਰਮ ਫੈਲਾਇਆ ਗਿਆ ਹੈ।

Exit mobile version