ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਨੂੰ ਨਗਰ ਪੰਚਾਇਤ ਬੇਗੋਵਾਲ ਦੀ 172 ਕਨਾਲ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਵਾਲਾ ਕਰਾਰ ਦਿੱਤਾ ਹੈ। ਹਾਈਕੋਰਟ ਨੇ ਈਓ ਨੋਟੀਫਾਈਡ ਏਰੀਆ ਕਮੇਟੀ ਬੇਗੋਵਾਲ ਨੂੰ ਬੀਬੀ ਜਗੀਰ ਕੌਰ ਤੋਂ 5 ਕਰੋੜ 91 ਲੱਖ 4944 ਰੁਪਏ ਜ਼ਮੀਨ ਦਾ ਕਿਰਾਇਆ ਵਸੂਲਣ ਦੇ ਨਾਲ-ਨਾਲ 172 ਕਨਾਲ ਜ਼ਮੀਨ ਦਾ ਕਬਜ਼ਾ ਛੁਡਾਉਣ ਦੇ ਨਿਰਦੇਸ਼ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।