ਨਵਜੋਤ ਸਿੱਧੂ ਨੇ ਕੀਤਾ ਆਤਮ ਸਮਰਪਣ



ਨਵਜੋਤ ਸਿੱਧੂ ਨੇ ਆਤਮ ਸਮਰਪਣ ਕੀਤਾ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਵੱਲੋਂ 1988 ਦੇ ਰੋਡ ਰੇਜ ਕੇਸ ਵਿੱਚ ਸਜ਼ਾ ਸੁਣਾਏ ਜਾਣ ਤੋਂ ਇੱਕ ਦਿਨ ਬਾਅਦ ਪਟਿਆਲਾ ਦੀ ਇੱਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ।

Leave a Reply

Your email address will not be published. Required fields are marked *