ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ ਹੈ। ਸਿੱਧੂ ਨੇ ਟਵੀਟ ਕੀਤਾ ਕਿ ਉਨ੍ਹਾਂ ਦੀ ਆਪਣੇ ਪੁਰਾਣੇ ਦੋਸਤ ਪੀਕੇ ਨਾਲ ਸ਼ਾਨਦਾਰ ਮੁਲਾਕਾਤ ਹੋਈ – ਪੁਰਾਣੀ ਸ਼ਰਾਬ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਸਭ ਤੋਂ ਵਧੀਆ ਹਨ !!!
ਮੇਰੇ ਪੁਰਾਣੇ ਦੋਸਤ PK ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ… ਪੁਰਾਣੀ ਵਾਈਨ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਸਭ ਤੋਂ ਵਧੀਆ !!! ਨਵਜੋਤ ਸਿੱਧੂ
The post ਨਵਜੋਤ ਸਿੱਧੂ ਨੇ ਪ੍ਰਸ਼ਾਂਤ ਕਿਸ਼ੋਰ ਨਾਲ ਕੀਤੀ ਮੁਲਾਕਾਤ appeared first on .
