ਨਵਜੋਤ ਸਿੱਧੂ – ਪੰਜਾਬੀ ਨਿਊਜ਼ ਪੋਰਟਲ – ਪ੍ਰੋ ਪੰਜਾਬ ਟੀ.ਵੀ


ਭਾਰਤ ਭੂਸ਼ਣ ਆਸ਼ੂ ਨੇ ਵੀ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਵੀ ਸਮਰਥਕਾਂ ਦੇ ਨਾਲ ਸਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਰਾਜਾ ਵੜਿੰਗ ਦਾ ਪੂਰਾ ਪਰਿਵਾਰ ਉਨ੍ਹਾਂ ਦੀ ਤਾਜਪੋਸ਼ੀ ਵਿੱਚ ਸ਼ਾਮਲ ਹੋਇਆ।

ਇਸ ਮੌਕੇ ਨਵਜੋਤ ਸਿੱਧੂ ਨੇ ਰਾਜਾ ਵੜਿੰਗ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਮੈਨੂੰ ਬਹੁਤ ਤਰੱਕੀ ਬਖਸ਼ੇ।




Leave a Reply

Your email address will not be published. Required fields are marked *