Site icon Geo Punjab

ਨਵੇਂ ਸਾਲ ਦੇ ਪਹਿਲੇ ਮਹੀਨੇ ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ


ਚੰਡੀਗੜ੍ਹ: ਨਵੇਂ ਸਾਲ ਦੇ ਪਹਿਲੇ ਮਹੀਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋ ਰਹੀ ਹੈ। ਮਾਨਯੋਗ ਸਰਕਾਰ ਵੱਲੋਂ ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version