Site icon Geo Punjab

ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਦਿੱਤੀ ਵਧਾਈ


ਚੰਡੀਗੜ੍ਹ/ਨਵਾਂਸ਼ਹਿਰ: ਸਥਾਨਕ ਸਰਕਾਰਾਂ ਅਤੇ ਸੰਸਦ ਮਾਮਲੇ ਮੰਤਰੀ, ਪੰਜਾਬ ਸ. ਬਲਕਾਰ ਸਿੰਘ ਅੱਜ ਸਤਨਾਮ ਸਿੰਘ ਜਲਵਾਹਾ ਨੂੰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਮੁਬਾਰਕਬਾਦ ਦੇਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਚੇਚੇ ਤੌਰ ‘ਤੇ ਪਹੁੰਚੇ। ਜ਼ਿਲ੍ਹੇ ਵਿੱਚ ਪਹਿਲੀਵਾਰ ਪਹੁੰਚਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੂੰ ਸ਼ਾਨਦਾਰ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਮੌਕੇ ‘ਤੇ ਕੈਬਨਿਟ ਮੰਤਰੀ ਸ. ਬਲਕਾਰ ਸਿੰਘ ਨੇ ਨਵ ਨਿਯੁਕਤ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੂੰ ਵਧਾਈ ਦਿੰਦਿਆ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version