Site icon Geo Punjab

ਨਵ-ਨਿਯੁਕਤ ਵਧੀਕ ਜੱਜ ਹਰਪ੍ਰੀਤ ਸਿੰਘ ਬਰਾੜ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁਕਾਈ।


ਚੰਡੀਗੜ੍ਹ, 10 ਅਪ੍ਰੈਲ, 2023- ਪੰਜਾਬ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਵਧੀਕ ਜੱਜ ਹਰਪ੍ਰੀਤ ਸਿੰਘ ਬਰਾੜ ਨੇ ਸਹੁੰ ਚੁੱਕੀ। ਬਰਾੜ ਨੂੰ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁਕਾਈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਸੀਨੀਅਰ ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਨਿਯੁਕਤ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਹਾਲ ਹੀ ਵਿੱਚ ਜੱਜ ਵਜੋਂ ਨਿਯੁਕਤੀ ਲਈ ਬਰਾੜ ਦੇ ਨਾਂ ਦੀ ਸਿਫ਼ਾਰਸ਼ ਕੀਤੀ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version