ਅੰਮ੍ਰਿਤਸਰ: ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਲੜਕੀ ਨਸ਼ੇ ਦਾ ਟੀਕਾ ਲਗਾਉਂਦੀ ਹੈ ਅਤੇ ਫਿਰ ਆਪਣੇ ਪੈਰਾਂ ‘ਤੇ ਖੜ੍ਹੀ ਨਹੀਂ ਹੋ ਸਕਦੀ। ਇਸ ਵੀਡੀਓ ਨੂੰ ਉੱਥੇ ਮੌਜੂਦ ਕਿਸੇ ਵਿਅਕਤੀ ਨੇ ਰਿਕਾਰਡ ਕੀਤਾ ਅਤੇ ਵਾਇਰਲ ਹੋ ਗਿਆ। ਇਸ ਦੇ ਨਾਲ ਹੀ ਇਸ ਵਾਇਰਲ ਵੀਡੀਓ ਦਾ ਨੋਟਿਸ ਲੈਂਦਿਆਂ ਅੰਮ੍ਰਿਤਸਰ ਪੁਲਿਸ ਨੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਹੈ। ਜਿਸ ਵਿੱਚ 15 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਵਿੱਚੋਂ ਤਿੰਨ ਨਸ਼ਾ ਤਸਕਰਾਂ ਕੋਲੋਂ 118 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।