ਨਵੀਂ ਦਿੱਲੀ— ਭਾਰਤੀ ਸਟਾਰ ਐਥਲੀਟ ਓਲੰਪਿਕ ਸੋਨ ਤਮਗਾ ਜੇਤੂ ਨੀਰਜ ਚੋਪੜਾ ਦੀ ਤਮਗੇ ਦੀ ਭੁੱਖ ਘੱਟ ਨਹੀਂ ਸਗੋਂ ਵਧ ਗਈ ਹੈ। ਉਹ ਆਪਣੀ ਖੇਡ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਨੀਰਜ ਚੋਪੜਾ ਨੇ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ ਹੈ। ਡਾਇਮੰਡ ਲੀਗ ‘ਚ ਉਸ ਨੇ 89.95 ਮੀਟਰ ਤੱਕ ਜੈਵਲਿਨ ਸੁੱਟ ਕੇ ਆਪਣਾ ਪਿਛਲਾ ਰਿਕਾਰਡ ਤੋੜ ਦਿੱਤਾ। 300 ਯੂਨਿਟ ਫਰੀ ਪੰਜਾਬ: CM ਮਾਨ ਨੇ ਦਿੱਤੀ ਵੱਡੀ ਖਬਰ, ਪੰਜਾਬ ਦੇ ਲੋਕ ਖੁਸ਼ 24 ਸਾਲਾ ਭਾਰਤੀ ਸਟਾਰ ਨੇ 89.95 ਮੀਟਰ ਦੀ ਦੂਰੀ ‘ਤੇ ਜੈਵਲਿਨ ਸੁੱਟ ਕੇ ਪਿਛਲਾ ਰਿਕਾਰਡ ਤੋੜਿਆ। ਨੀਰਜ ਚੋਪੜਾ ਨੇ ਪਿਛਲੇ ਮਹੀਨੇ ਪਾਵੋ ਨੂਰਮੀ ਖੇਡਾਂ ‘ਚ 89.30 ਮੀਟਰ ਥਰੋਅ ਦਾ ਰਾਸ਼ਟਰੀ ਰਿਕਾਰਡ ਬਣਾਇਆ ਸੀ। ਕੁੰਵਰ ਵਿਜੇ ਪ੍ਰਤਾਪ ਦਾ ਬਾਗੀ ਸੁਰ, ‘ਆਪ’ ਸਰਕਾਰ ‘ਤੇ ਸਾਧੇ ਨਿਸ਼ਾਨੇ | ਰਿਕਾਰਡ ਬਣਾਉਣ ਤੋਂ ਬਾਅਦ ਵੀ ਨੀਰਜ ਨੂੰ ਚਾਂਦੀ ਦੇ ਤਗਮੇ ਨਾਲ ਹੀ ਸਬਰ ਕਰਨਾ ਪਿਆ। ਕਿਉਂਕਿ ਪਹਿਲਾ ਸਥਾਨ ਐਂਡਰਸਨ ਪੀਟਰਸਨ ਨੇ 90.31 ਮੀਟਰ ਦੀ ਥਰੋਅ ਨਾਲ ਤੀਜੀ ਕੋਸ਼ਿਸ਼ ਵਿੱਚ ਸਭ ਤੋਂ ਵੱਧ ਪ੍ਰਾਪਤ ਕੀਤਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।