ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਨੋਟਿਸ ਭੇਜਿਆ ਹੈ, ਇਸ ਗੱਲ ਦਾ ਖੁਲਾਸਾ ਕਾਂਗਰਸ ਨੇਤਾਵਾਂ ਅਭਿਸ਼ੇਕ ਮਨੂ ਸਿੰਘਵੀ ਅਤੇ ਰਣਦੀਪ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ‘ਚ ਕੀਤਾ।
ਸਿੰਘਵੀ ਨੇ ਕਿਹਾ, “ਈਡੀ ਨੇ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਸੋਨੀਆ ਇਸ ਜਾਂਚ ਵਿੱਚ ਜ਼ਰੂਰ ਸ਼ਾਮਲ ਹੋਵੇਗੀ। ਰਾਹੁਲ ਫਿਲਹਾਲ ਵਿਦੇਸ਼ ਗਏ ਹੋਏ ਹਨ, ਜੇਕਰ ਉਹ ਵਾਪਸ ਆਉਂਦੇ ਹਨ, ਨਹੀਂ ਤਾਂ ਈਡੀ ਤੋਂ ਸਮਾਂ ਮੰਗਿਆ ਜਾਵੇਗਾ।
The post *ਨੈਸ਼ਨਲ ਹੈਰਾਲਡ ਮਾਮਲੇ ਵਿਚ ED ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਭੇਜਿਆ ਨੋਟਿਸ* appeared first on .
