Site icon Geo Punjab

ਪਟਿਆਲਾ: ਇਤਿਹਾਸਕ ਗੁਰਦੁਆਰਾ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ-ਡਾ ਬਲਬੀਰ ਸਿੰਘ

ਪਟਿਆਲਾ: ਇਤਿਹਾਸਕ ਗੁਰਦੁਆਰਾ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ-ਡਾ ਬਲਬੀਰ ਸਿੰਘ

<div class&equals;"body-content post-content-wrap">&NewLine;<p>ਪਟਿਆਲਾ&colon; ਇਤਿਹਾਸਕ ਗੁਰਦੁਆਰਾ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ-ਡਾ ਬਲਬੀਰ ਸਿੰਘ<&sol;p>&NewLine;<&sol;p>&NewLine;<p>&&num;8211&semi; ਦਿਹਾਤੀ ਹਲਕਿਆਂ &&num;8216&semi;ਚ 7 ਕਰੋੜ ਦੇ ਕਰੀਬ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ<&sol;p>&NewLine;<&sol;p>&NewLine;<p>&&num;8211&semi; ਗੁੱਗਾ ਮਾੜੀ ਤੋਂ ਧੰਗੇੜਾ ਕਲੋਨੀ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ<&sol;p>&NewLine;<&sol;p>&NewLine;<p>ਪਟਿਆਲਾ&comma; 22 ਨਵੰਬਰ&colon;<&sol;p>&NewLine;<&sol;p>&NewLine;<p>ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਮੰਡੌਰ&comma; ਰੋਹਤਾ&comma; ਧੰਗੇੜਾ&comma; ਪੇਡਨੀ&comma; ਅਜਨੌਦਾ ਕਲਾਂ&comma; ਸਿੰਬੜੋ&comma; ਲੰਗ&comma; ਅਮਨ ਵਿਹਾਰ ਅਤੇ ਨਵਾਂ ਬਾਰਾਂ ਪਿੰਡਾਂ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਵਿਕਾਸ ਗ੍ਰਾਂਟਾਂ ਦੀ ਵੰਡ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਰਕਮ ਮੁੱਖ ਤੌਰ &&num;8216&semi;ਤੇ ਪੇਂਡੂ ਖੇਤਰਾਂ ਵਿੱਚ ਸੜਕਾਂ&comma; ਗਲੀਆਂ&comma; ਨਾਲੀਆਂ&comma; ਜਿੰਮ&comma; ਪਾਰਕਾਂ&comma; ਪਿਕਨਿਕ ਸਥਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਨਿਰਮਾਣ&sol;ਮੁਰੰਮਤ &&num;8216&semi;ਤੇ ਖਰਚ ਕੀਤੀ ਜਾਵੇਗੀ। ਇਸ ਨਾਲ ਪਿੰਡਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ ਅਤੇ ਪਿੰਡ ਵਾਸੀਆਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਮੁਕੰਮਲ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਮਾਡਲ ਪਿੰਡਾਂ ਵਜੋਂ ਤਿਆਰ ਕੀਤਾ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੋ ਇਤਿਹਾਸਕ ਗੁਰਦੁਆਰਿਆਂ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ ਵਿਸ਼ੇਸ਼ ਗਰਾਂਟ ਵਜੋਂ 1 ਕਰੋੜ ਰੁਪਏ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੰਡੌਰ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਮੰਡੀ ਦੀ ਮੁਰੰਮਤ ਅਤੇ ਖੇਡ ਨੌਜਵਾਨਾਂ ਲਈ ਸਟੇਡੀਅਮ ਬਣਾਉਣ ਲਈ ਵਿਸ਼ੇਸ਼ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ&comma; ਜਿਸ ਨਾਲ ਖਿਡਾਰੀਆਂ ਨੂੰ ਨਵਾਂ ਉਤਸ਼ਾਹ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਅੱਜ ਪਿੰਡ ਧੰਗੇੜਾ ਵਿਖੇ ਗੁੱਗਾ ਮਾੜੀ ਤੋਂ ਧੰਗੇੜਾ ਕਲੋਨੀ ਤੱਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ।<&sol;p>&NewLine;<&sol;p>&NewLine;<p>ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਨੂੰ ਪਹਿਲ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਮਕਾਨਾਂ ਦੀ ਮੁਰੰਮਤ ਅਤੇ ਨਵੇਂ ਮਕਾਨਾਂ ਦੀ ਉਸਾਰੀ ਲਈ ਵੀ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਨਾਲ ਲੋੜਵੰਦ ਪਰਿਵਾਰਾਂ ਦੀ ਰਿਹਾਇਸ਼ ਸਬੰਧੀ ਮੁਸ਼ਕਿਲਾਂ ਕੁਝ ਹੱਦ ਤੱਕ ਦੂਰ ਹੋ ਜਾਣਗੀਆਂ।<&sol;p>&NewLine;<&sol;p>&NewLine;<p>ਬਲਬੀਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਗੁਰੂ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਰਲ-ਮਿਲ ਕੇ ਮਨਾ ਕੇ ਸਮਾਜ ਵਿੱਚ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰ ਰਹੇ ਹਨ।<&sol;p>&NewLine;<&sol;p>&NewLine;<p>ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਹੋਰ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ&comma; ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।<&sol;p>&NewLine;<p>ਇਸ ਮੌਕੇ ਉਨ੍ਹਾਂ ਨਾਲ ਨਾਭਾ ਦੇ ਐਸਡੀਐਮ ਇਸਮਤ ਵਿਜੇ ਸਿੰਘ&comma; ਪਿੰਡਾਂ ਦੇ ਪੰਚ ਸਰਪੰਚ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।<&sol;p>&NewLine;<p>ਇਤਿਹਾਸਕ ਗੁਰਦੁਆਰਾ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਜਾਰੀ &&num;8211&semi; ਡਾ ਬਲਬੀਰ ਸਿੰਘ<&sol;p>&NewLine;<&sol;p>&NewLine;<p>&&num;8211&semi; ਦਿਹਾਤੀ ਹਲਕਿਆਂ &&num;8216&semi;ਚ 7 ਕਰੋੜ ਦੇ ਕਰੀਬ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ<&sol;p>&NewLine;<&sol;p>&NewLine;<p>&&num;8211&semi; ਗੁੱਗਾ ਮਾੜੀ ਤੋਂ ਧੰਗੇੜਾ ਕਲੋਨੀ ਤੱਕ ਸੜਕ ਦਾ ਨੀਂਹ ਪੱਥਰ ਰੱਖਿਆ<&sol;p>&NewLine;<&sol;p>&NewLine;<p>ਪਟਿਆਲਾ&comma; 22 ਨਵੰਬਰ&colon;<&sol;p>&NewLine;<&sol;p>&NewLine;<p>ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਮੰਡੌਰ&comma; ਰੋਹਤਾ&comma; ਧੰਗੇੜਾ&comma; ਪੇਡਨੀ&comma; ਅਜਨੌਦਾ ਕਲਾਂ&comma; ਸਿੰਬੜੋ&comma; ਲੰਗ&comma; ਅਮਨ ਵਿਹਾਰ ਅਤੇ ਨਵਾਂ ਬਾਰਾਂ ਪਿੰਡਾਂ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਵਿਕਾਸ ਗ੍ਰਾਂਟਾਂ ਦੀ ਵੰਡ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਰਕਮ ਮੁੱਖ ਤੌਰ &&num;8216&semi;ਤੇ ਪੇਂਡੂ ਖੇਤਰਾਂ ਵਿੱਚ ਸੜਕਾਂ&comma; ਗਲੀਆਂ&comma; ਨਾਲੀਆਂ&comma; ਜਿੰਮ&comma; ਪਾਰਕਾਂ&comma; ਪਿਕਨਿਕ ਸਥਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਨਿਰਮਾਣ&sol;ਮੁਰੰਮਤ &&num;8216&semi;ਤੇ ਖਰਚ ਕੀਤੀ ਜਾਵੇਗੀ। ਇਸ ਨਾਲ ਪਿੰਡਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਜਾਵੇਗੀ ਅਤੇ ਪਿੰਡ ਵਾਸੀਆਂ ਨੂੰ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮਿਲਣਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਮੁਕੰਮਲ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਮਾਡਲ ਪਿੰਡਾਂ ਵਜੋਂ ਤਿਆਰ ਕੀਤਾ ਜਾ ਰਿਹਾ ਹੈ।<&sol;p>&NewLine;<&sol;p>&NewLine;<p>ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੋ ਇਤਿਹਾਸਕ ਗੁਰਦੁਆਰਿਆਂ ਰੋਹਟਾ ਸਾਹਿਬ ਅਤੇ ਧੰਗੇੜਾ ਸਾਹਿਬ ਲਈ ਵਿਸ਼ੇਸ਼ ਗਰਾਂਟ ਵਜੋਂ 1 ਕਰੋੜ ਰੁਪਏ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਮੰਡੌਰ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਮੰਡੀ ਦੀ ਮੁਰੰਮਤ ਅਤੇ ਖੇਡ ਨੌਜਵਾਨਾਂ ਲਈ ਸਟੇਡੀਅਮ ਬਣਾਉਣ ਲਈ ਵਿਸ਼ੇਸ਼ ਗ੍ਰਾਂਟ ਵੀ ਜਾਰੀ ਕੀਤੀ ਗਈ ਹੈ&comma; ਜਿਸ ਨਾਲ ਖਿਡਾਰੀਆਂ ਨੂੰ ਨਵਾਂ ਉਤਸ਼ਾਹ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਅੱਜ ਪਿੰਡ ਧੰਗੇੜਾ ਵਿਖੇ ਗੁੱਗਾ ਮਾੜੀ ਤੋਂ ਧੰਗੇੜਾ ਕਲੋਨੀ ਤੱਕ ਸੜਕ ਦਾ ਨੀਂਹ ਪੱਥਰ ਵੀ ਰੱਖਿਆ।<&sol;p>&NewLine;<&sol;p>&NewLine;<p>ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਨੂੰ ਪਹਿਲ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਮਕਾਨਾਂ ਦੀ ਮੁਰੰਮਤ ਅਤੇ ਨਵੇਂ ਮਕਾਨਾਂ ਦੀ ਉਸਾਰੀ ਲਈ ਵੀ ਵਿਸ਼ੇਸ਼ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਨਾਲ ਲੋੜਵੰਦ ਪਰਿਵਾਰਾਂ ਦੀ ਰਿਹਾਇਸ਼ ਸਬੰਧੀ ਮੁਸ਼ਕਿਲਾਂ ਕੁਝ ਹੱਦ ਤੱਕ ਦੂਰ ਹੋ ਜਾਣਗੀਆਂ।<&sol;p>&NewLine;<&sol;p>&NewLine;<p>ਬਲਬੀਰ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਗੁਰੂ ਸਾਹਿਬ ਦਾ 350ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਰਲ-ਮਿਲ ਕੇ ਮਨਾ ਕੇ ਸਮਾਜ ਵਿੱਚ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰ ਰਹੇ ਹਨ।<&sol;p>&NewLine;<&sol;p>&NewLine;<p>ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਿਕਾਸ ਦੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜਲਦੀ ਹੀ ਹੋਰ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ&comma; ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ।<&sol;p>&NewLine;<p>ਇਸ ਮੌਕੇ ਉਨ੍ਹਾਂ ਨਾਲ ਨਾਭਾ ਦੇ ਐਸਡੀਐਮ ਇਸਮਤ ਵਿਜੇ ਸਿੰਘ&comma; ਪਿੰਡਾਂ ਦੇ ਪੰਚ ਸਰਪੰਚ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62827 entry-meta load-static"><&sol;div>&NewLine;<&sol;p><&sol;div>&NewLine;

Exit mobile version