ਪਟਿਆਲਾ: ਇੱਕ ਵਿਅਕਤੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ


ਪਟਿਆਲਾ (ਪੱਤਰ ਪ੍ਰੇਰਕ): ਪਟਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ’ਤੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਸਾਨੂੰ ਸੂਚਨਾ ਮਿਲੀ ਕਿ ਰਾਤ ਕਰੀਬ 12:15 ਵਜੇ ਇੱਕ ਨੌਜਵਾਨ ਜਿਸ ਦੀ ਉਮਰ 24/25 ਸਾਲ ਦੱਸੀ ਜਾ ਰਹੀ ਹੈ, ਜਿਸ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਮਾਲ ਗੱਡੀ ਅੱਗੇ ਉਸ ਦੀ ਮੌਤ ਹੋ ਗਈ। ਮੁੱਢਲੀ ਜਾਂਚ ‘ਚ ਮਾਮਲਾ ਖੁਦ ਕੁਸ਼ੀ ਦਾ ਜਾਪ ਰਿਹਾ ਹੈ। ਲਾਸ਼ ਨੂੰ ਰਾਜਿੰਦਰਾ ਹਸਪਤਾਲ ਮੋਚਰੀ ਵਿਖੇ ਰਖਵਾਇਆ ਗਿਆ ਹੈ ਅਤੇ ਸ਼ਨਾਖਤ ਹੁੰਦੇ ਹੀ ਆਸ-ਪਾਸ ਦੇ ਇਲਾਕੇ ਅਤੇ ਸਬੰਧਤ ਥਾਣਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਜਲਦੀ ਹੀ ਸੂਚਨਾ ਦਿੱਤੀ ਜਾਵੇਗੀ ਵੀਡੀਓ

Leave a Reply

Your email address will not be published. Required fields are marked *