ਪਟਿਆਲਾ ਕਾਂਡ ਬਾਰੇ ਭਗਵੰਤ ਮਾਨ


ਪਟਿਆਲਾ ਕਾਂਡ ਬਾਰੇ ਭਗਵੰਤ ਮਾਨ ਨੇ ਕਿਹਾ ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਰਾਜ ਵਿਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।

Leave a Reply

Your email address will not be published. Required fields are marked *