Site icon Geo Punjab

ਪਟਿਆਲਾ: ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਮਾਨਯੋਗ ਸਰਕਾਰ: ਵਿਧਾਇਕ ਗੁਰਲਾਲ ਘਨੂਰ

ਪਟਿਆਲਾ: ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਮਾਨਯੋਗ ਸਰਕਾਰ: ਵਿਧਾਇਕ ਗੁਰਲਾਲ ਘਨੂਰ

<div class&equals;"body-content post-content-wrap">&NewLine;<p>ਪਟਿਆਲਾ&colon; ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਮਾਨਯੋਗ ਸਰਕਾਰ&colon; ਵਿਧਾਇਕ ਗੁਰਲਾਲ ਘਨੂਰ<&sol;p>&NewLine;<&sol;p>&NewLine;<p>-ਪਿੰਡ ਛਪਾਰ ਵਿਖੇ 1&period;2 ਕਰੋੜ ਰੁਪਏ ਦੀ ਲਾਗਤ ਨਾਲ ਸ਼ੈੱਡ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਗਿਆ<&sol;p>&NewLine;<&sol;p>&NewLine;<p>&&num;8211&semi; ਕਿਹਾ ਕਿ ਉਸਾਰੀ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ<&sol;p>&NewLine;<&sol;p>&NewLine;<p>ਘਨੂਰ&comma; 12 ਨਵੰਬਰ&colon;<&sol;p>&NewLine;<p>ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਸ&period; ਗੁਰਲਾਲ ਘਨੌਰ ਨੇ ਅੱਜ ਪਿੰਡ ਛਪਾਰ ਵਿਖੇ ਅਨਾਜ ਮੰਡੀ ਵਿੱਚ 1 ਕਰੋੜ 2 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ। ਇਹ ਸ਼ੈੱਡ 200 ਫੁੱਟ ਲੰਬਾ ਅਤੇ 75 ਫੁੱਟ ਚੌੜਾ ਹੋਵੇਗਾ&comma; ਜੋ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।<&sol;p>&NewLine;<p>ਇਸ ਮੌਕੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ&colon; ਹਰਚੰਦ ਸਿੰਘ ਬਰਸਟ ਦੇ ਵਿਸ਼ੇਸ਼ ਯਤਨਾਂ ਸਦਕਾ ਅਤੇ ਮੁੱਖ ਮੰਤਰੀ ਸ&colon; ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਹਲਕਾ ਘਨੂਰ ਅੰਦਰ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ &vert;<&sol;p>&NewLine;<p>ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਦੀ ਹਰ ਮੰਡੀ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਹੈ&comma; ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦੀ ਖਰੀਦੋ-ਫਰੋਖਤ ਕਰਨ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ&colon; ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ&comma; ਫ਼ਸਲਾਂ ਦੇ ਵਾਜਬ ਮੁੱਲ ਅਤੇ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।<&sol;p>&NewLine;<p>ਇਸ ਮੌਕੇ ਗੁਰਲਾਲ ਘਨੂਰ ਨੇ ਕਿਹਾ ਕਿ ਇਸ ਸ਼ੈੱਡ ਦੇ ਬਣਨ ਨਾਲ ਅਨਾਜ ਮੰਡੀ ਛਪਾਰ ਵਿੱਚ ਭਾਰੀ ਬਰਸਾਤ ਜਾਂ ਧੁੱਪ ਵਰਗੀ ਮੌਸਮੀ ਤਬਦੀਲੀ ਦੌਰਾਨ ਵੀ ਕਿਸਾਨਾਂ ਅਤੇ ਮਜ਼ਦੂਰਾਂ ਦੀ ਫ਼ਸਲ ਸੁਰੱਖਿਅਤ ਰਹੇਗੀ। ਇਸ ਨਾਲ ਬਾਜ਼ਾਰ ਦਾ ਕੰਮਕਾਜ ਵੀ ਸੁਚਾਰੂ ਅਤੇ ਪ੍ਰਬੰਧਿਤ ਢੰਗ ਨਾਲ ਚੱਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਦੇ ਵਿਕਾਸ ਲਈ ਵੱਡੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਹਰ ਹਲਕੇ ਵਿੱਚ ਲੋਕ ਹਿੱਤ ਦੇ ਪ੍ਰਾਜੈਕਟ ਪਹਿਲ ਦੇ ਆਧਾਰ ’ਤੇ ਚਲਾਏ ਜਾ ਰਹੇ ਹਨ।<&sol;p>&NewLine;<p>ਵਿਧਾਇਕ ਗੁਰਲਾਲ ਘਨੌਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਉਸਾਰੀ ਦੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਸਾਰੀ ਦੇ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਬਣਨ ਨਾਲ ਕਿਸਾਨਾਂ&comma; ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਮੰਡੀਆਂ ਵਿੱਚ ਆਉਣ-ਜਾਣ ਦੀ ਸਹੂਲਤ ਮਿਲੇਗੀ ਅਤੇ ਅਨਾਜ ਦੀ ਖਰੀਦ ਪ੍ਰਕਿਰਿਆ ਵੀ ਤੇਜ਼ ਅਤੇ ਸੁਚਾਰੂ ਢੰਗ ਨਾਲ ਹੋਵੇਗੀ।<&sol;p>&NewLine;<p>ਉਨ੍ਹਾਂ ਇਲਾਕਾ ਨਿਵਾਸੀਆਂ ਨਾਲ ਦਾਅਵਾ ਕੀਤਾ ਕਿ ਛਪਾਰ ਅਨਾਜ ਮੰਡੀ ਵਿਖੇ ਉਸਾਰੀ ਅਧੀਨ ਸ਼ੈੱਡ ਦਾ ਕੰਮ ਜਲਦੀ ਮੁਕੰਮਲ ਕਰਕੇ ਕਿਸਾਨਾਂ ਨੂੰ ਸੌਂਪ ਦਿੱਤਾ ਜਾਵੇਗਾ।<&sol;p>&NewLine;<p>ਇਸ ਮੌਕੇ ਪਿੰਡ ਵਾਸੀਆਂ ਅਤੇ ਮੰਡੀ ਕਮੇਟੀ ਦੇ ਮੈਂਬਰਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਵਿੱਚ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਲੋਕਾਂ ਵਿੱਚ ਨਵਾਂ ਵਿਸ਼ਵਾਸ ਅਤੇ ਉਤਸ਼ਾਹ ਪੈਦਾ ਹੋਇਆ ਹੈ।<&sol;p>&NewLine;<p>ਇਸ ਮੌਕੇ ਗੁਰਤਾਜ ਸਿੰਘ ਸੰਧੂ&comma; ਸਰਪੰਚ ਇੰਦਰਜੀਤ ਸਿੰਘ ਸਿਆਲੂ&comma; ਸਰਪੰਚ ਹਰਪ੍ਰੀਤ ਹੈਪੀ&comma; ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਮਾਨ&comma; ਗੁਰਪ੍ਰੀਤ&comma; ਦਮਨਪ੍ਰੀਤ ਸਰਪੰਚ ਖੇੜੀ&comma; ਚਮਕੌਰ ਸਿੰਘ&comma; ਅਹੁਦੇਦਾਰ&comma; ਮੈਂਬਰ&comma; ਸਬੰਧਤ ਵਿਭਾਗ ਦੇ ਅਧਿਕਾਰੀ&comma; ਕਿਸਾਨ&comma; ਪੰਚ&comma; ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62421 entry-meta load-static"><&sol;div>&NewLine;<&sol;p><&sol;div>&NewLine;

Exit mobile version