ਪਟਿਆਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਪਟਿਆਲਾ ਨੇੜੇ ਗੋਲੀਆਂ ਚੱਲੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਧੜਿਆਂ ਵਿੱਚ ਜ਼ਮੀਨੀ ਵਿਵਾਦ ਵੀ ਚੱਲ ਰਿਹਾ ਹੈ।