Site icon Geo Punjab

ਪਟਿਆਲਾ: ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ

ਪਟਿਆਲਾ: ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ

<div class&equals;"body-content post-content-wrap">&NewLine;<p>ਪਟਿਆਲਾ&colon; ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ<&sol;p>&NewLine;<&sol;p>&NewLine;<p>ਪਟਿਆਲਾ&comma; 21 ਨਵੰਬਰ&colon;<&sol;p>&NewLine;<&sol;p>&NewLine;<p>ਜ਼ਿਲ੍ਹਾ ਅਤੇ ਸੈਸ਼ਨ ਜੱਜ&comma; ਪਟਿਆਲਾ ਸ਼੍ਰੀ ਅਵਤਾਰ ਸਿੰਘ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ&comma; ਪਟਿਆਲਾ ਅਮਨਦੀਪ ਕੰਬੋਜ ਵੱਲੋਂ ਕੇਂਦਰੀ ਜੇਲ੍ਹ&comma; ਪਟਿਆਲਾ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ&comma; ਪਟਿਆਲਾ ਸ੍ਰੀ ਅਵਤਾਰ ਸਿੰਘ ਨੇ ਨਿੱਜੀ ਤੌਰ &&num;8216&semi;ਤੇ ਹਰੇਕ ਬੈਰਕ ਦਾ ਦੌਰਾ ਕੀਤਾ। ਕੈਦੀਆਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੇ ਯਤਨਾਂ ਤਹਿਤ ਮਾਨਯੋਗ ਜੱਜ ਸਾਹਿਬਾਨ ਨੇ ਉਨ੍ਹਾਂ ਨਾਲ ਸਾਰਥਕ ਵਿਚਾਰ ਵਟਾਂਦਰਾ ਕੀਤਾ। ਕੈਦੀਆਂ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਕੈਦੀਆਂ ਲਈ ਲੋੜੀਂਦੀਆਂ ਸਿਹਤ ਅਤੇ ਡਾਕਟਰੀ ਸਹੂਲਤਾਂ ਨੂੰ ਯਕੀਨੀ ਬਣਾਉਣ &&num;8216&semi;ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਸਬੰਧੀ ਜੇਲ੍ਹ ਅਧਿਕਾਰੀਆਂ ਅਤੇ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਮੈਡਮ ਅਮਨਦੀਪ ਕੰਬੋਜ ਨੇ ਵੀ ਲੋੜਵੰਦਾਂ ਲਈ ਮੁਫ਼ਤ ਕਾਨੂੰਨੀ ਸਹਾਇਤਾ ਦੀ ਉਪਲਬਧਤਾ ਬਾਰੇ ਚਾਨਣਾ ਪਾਇਆ।<&sol;p>&NewLine;<&sol;p>&NewLine;<p>ਉਨ੍ਹਾਂ ਅੱਗੇ ਦੱਸਿਆ ਕਿ ਸਹਾਇਤਾ ਲੈਣ ਵਾਲੇ ਵਿਅਕਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨਾਲ ਵਿਅਕਤੀਗਤ ਤੌਰ &&num;8216&semi;ਤੇ ਜਾਂ 0175-2306500 &&num;8216&semi;ਤੇ ਫ਼ੋਨ ਕਰਕੇ ਸੰਪਰਕ ਕਰ ਸਕਦੇ ਹਨ।<&sol;p>&NewLine;<&sol;p>&NewLine;<p>ਇਸ ਤੋਂ ਇਲਾਵਾ&comma; ਉਨ੍ਹਾਂ ਨੂੰ ਸਹਾਇਤਾ ਲਈ NALSA ਹੈਲਪਲਾਈਨ ਨੰਬਰ 15100 &&num;8216&semi;ਤੇ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ<&sol;p>&NewLine;<&sol;p>&NewLine;<p>ਜਾਣਕਾਰੀ ਦਿੱਤੀ।<&sol;p>&NewLine;<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62772 entry-meta load-static"><&sol;div>&NewLine;<&sol;p><&sol;div>&NewLine;

Exit mobile version