Site icon Geo Punjab

ਪਟਿਆਲਾ: ਡਿਪਟੀ ਕਮਿਸ਼ਨਰ ਨੇ ਨਹਿਰੀ ਪਾਣੀ ਸਕੀਮ ਲਈ ਵਾਟਰ ਟਰੀਟਮੈਂਟ ਪਲਾਂਟ ਅਬਲੋਵਾਲ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਪਟਿਆਲਾ: ਡਿਪਟੀ ਕਮਿਸ਼ਨਰ ਨੇ ਨਹਿਰੀ ਪਾਣੀ ਸਕੀਮ ਲਈ ਵਾਟਰ ਟਰੀਟਮੈਂਟ ਪਲਾਂਟ ਅਬਲੋਵਾਲ ਦੀ ਪ੍ਰਗਤੀ ਦਾ ਜਾਇਜ਼ਾ ਲਿਆ

<div class&equals;"body-content post-content-wrap">&NewLine;<p>ਪਟਿਆਲਾ&colon; ਡਿਪਟੀ ਕਮਿਸ਼ਨਰ ਨੇ ਨਹਿਰੀ ਪਾਣੀ ਸਕੀਮ ਲਈ ਵਾਟਰ ਟਰੀਟਮੈਂਟ ਪਲਾਂਟ ਅਬਲੋਵਾਲ ਦੀ ਪ੍ਰਗਤੀ ਦਾ ਜਾਇਜ਼ਾ ਲਿਆ<&sol;p>&NewLine;<&sol;p>&NewLine;<p>&&num;8211&semi; ਪ੍ਰੋਜੈਕਟ ਦਾ ਕੰਮ 31 ਮਾਰਚ ਤੱਕ ਪੂਰਾ ਕਰਨ ਦੇ ਨਿਰਦੇਸ਼<&sol;p>&NewLine;<&sol;p>&NewLine;<p>ਪਟਿਆਲਾ&comma; 21 ਜਨਵਰੀ&colon;<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਡਾ&period;ਪ੍ਰੀਤੀ ਯਾਦਵ ਨੇ ਅੱਜ ਅਬਲੋਵਾਲ ਵਿਖੇ 405 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਆਧਾਰਿਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ 31 ਮਾਰਚ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।<&sol;p>&NewLine;<&sol;p>&NewLine;<p>ਅਬਲੋਵਾਲ ਵਿਖੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੂੰ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜਨੀਅਰ ਵਿਕਾਸ ਧਵਨ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰੋਜੈਕਟ ਮੈਨੇਜਰ ਸੁਖਦੇਵ ਝਾਅ ਵੱਲੋਂ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨਾਲ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਟੀਮ ਵੀ ਮੌਜੂਦ ਸੀ। ਇਸ ਤੋਂ ਬਾਅਦ ਉਨ੍ਹਾਂ ਸ਼ਹਿਰ ਦੀ ਲੋਅਰ ਮਾਲ ਰੋਡ ’ਤੇ ਪਾਈਪਾਂ ਪਾਉਣ ਲਈ ਪੁੱਟੀ ਗਈ ਸੜਕ ਦੀ ਤੁਰੰਤ ਮੁਰੰਮਤ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਮੈਡਮ ਸੋਨਮ ਨੂੰ ਪ੍ਰਾਜੈਕਟ ਦੇ ਕੰਮ ਦਾ ਹਫ਼ਤਾਵਾਰ ਜਾਇਜ਼ਾ ਲੈਣ ਸਮੇਤ ਸ਼ਹਿਰ ਵਿੱਚ ਪੈਦਾ ਹੋਣ ਵਾਲੀ ਕਿਸੇ ਵੀ ਸਮੱਸਿਆ ਦੇ ਤੁਰੰਤ ਹੱਲ ਦੀ ਜ਼ਿੰਮੇਵਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੀ ਭਵਿੱਖੀ ਜੀਵਨ ਰੇਖਾ ਮੰਨੀ ਜਾਂਦੀ ਇਸ ਨਹਿਰੀ ਪਾਣੀ ਆਧਾਰਿਤ ਜਲ ਸਪਲਾਈ ਸਕੀਮ ਤਹਿਤ ਸ਼ੁੱਧੀਕਰਨ ਪਲਾਂਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਵਚਨਬੱਧ ਹੈ।<&sol;p>&NewLine;<&sol;p>&NewLine;<p>ਇਸ ਮੌਕੇ ਉਨ੍ਹਾਂ ਜ਼ਮੀਨਦੋਜ਼ ਸੇਵਾ ਜਲ ਸਟੋਰੇਜ&comma; ਫਿਲਟਰ&comma; ਮੋਟਰਾਂ&comma; ਪਾਣੀ ਦੀਆਂ ਟੈਂਕੀਆਂ&comma; ਜਲ ਸਪਲਾਈ ਲਈ ਲਾਈਨਾਂ ਸਮੇਤ ਸਮੁੱਚੇ ਪ੍ਰਾਜੈਕਟ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕੰਪਨੀ ਨੂੰ ਕੰਮ ਦੀ ਗੁਣਵੱਤਾ ਦਾ ਆਡਿਟ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਹਿੱਸੇਦਾਰੀ ਵਾਲੀ ਕੇਂਦਰ ਸਰਕਾਰ ਦੀ ਅਮਰੁਤ ਸਕੀਮ ਅਧੀਨ ਇਸ ਮਹੱਤਵਪੂਰਨ ਪ੍ਰੋਜੈਕਟ ਤਹਿਤ 236 ਮਿਲੀਅਨ ਲੀਟਰ ਪਾਣੀ ਨੂੰ ਸਟੋਰ ਕਰਨ ਲਈ ਜ਼ਮੀਨਦੋਜ਼ ਪਾਣੀ ਸਟੋਰ ਕਰਨ ਦਾ ਕੰਮ&comma; 115 ਮਿਲੀਅਨ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਜਲ ਸ਼ੁੱਧੀਕਰਨ ਪਲਾਂਟ&comma; 17&period;25 ਮਿਲੀਅਨ ਲੀਟਰ ਸਾਫ਼ ਪਾਣੀ ਦੇ ਨਾਲ ਵਾਟਰ ਸਟੋਰੇਜ&comma; 12 ਟੈਂਕੀਆਂ ਅਤੇ ਸ਼ਹਿਰ ਦੀਆਂ 16 ਕਿੱਲੋਮੀਟਰ ਟੈਂਕੀਆਂ ਸਮੇਤ 16 ਕਿੱਲੋਮੀਟਰ ਨਵੀਆਂ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ। ਅੰਤਿਮ ਪੜਾਅ &&num;8216&semi;ਤੇ ਹੈ। ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜਨੀਅਰ ਰਾਜਿੰਦਰ ਚੋਪੜਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-64668 entry-meta load-static"><&sol;div>&NewLine;<&sol;p><&sol;div>&NewLine;

Exit mobile version