Site icon Geo Punjab

ਪਟਿਆਲਾ: ਡੀਸੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ: ਡੀਸੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

<div class&equals;"body-content post-content-wrap">&NewLine;<p>ਪਟਿਆਲਾ&colon; ਡੀਸੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ<&sol;p>&NewLine;<&sol;p>&NewLine;<p>ਪਟਿਆਲਾ&comma; 19 ਨਵੰਬਰ&colon;<&sol;p>&NewLine;<&sol;p>&NewLine;<p>ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ&period;ਪ੍ਰੀਤੀ ਯਾਦਵ ਨੇ ਅੱਜ ਸ੍ਰੀ ਕਾਲੀ ਦੇਵੀ ਅਤੇ ਸ੍ਰੀ ਰਾਜ ਰਾਜੇਸ਼ਵਰੀ ਦੇਵੀ ਮੰਦਰਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਮੰਦਰ ਦੀ ਪਵਿੱਤਰਤਾ&comma; ਸਫ਼ਾਈ ਅਤੇ ਸਰੋਵਰ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਪ੍ਰਭਾਵਸ਼ਾਲੀ ਜਾਇਜ਼ਾ ਲਿਆ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਰਜਵਾਹੇ ਨੂੰ ਤਾਜ਼ਾ ਪਾਣੀ ਨਾਲ ਭਰਨ ਲਈ ਡਰੇਨੇਜ ਵਿਭਾਗ ਵੱਲੋਂ ਵਿਛਾਈ ਜਾ ਰਹੀ ਨਵੀਂ ਪਾਈਪ ਲਾਈਨ ਦੇ ਕੰਮ ਦਾ ਵਿਸ਼ੇਸ਼ ਤੌਰ &&num;8216&semi;ਤੇ ਨਿਰੀਖਣ ਕੀਤਾ ਅਤੇ ਮੌਕੇ &&num;8216&semi;ਤੇ ਮੌਜੂਦ ਤਕਨੀਕੀ ਟੀਮ ਨੂੰ ਕੰਮ ਨੂੰ ਮਿਆਰੀ ਅਤੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ &vert; ਉਨ੍ਹਾਂ ਕਿਹਾ ਕਿ ਮੰਦਰ ਦੀ ਪਵਿੱਤਰਤਾ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਪਵਿੱਤਰ ਸਰੋਵਰ ਦੇ ਪਾਣੀ ਨੂੰ ਸਾਫ਼ ਅਤੇ ਤਾਜ਼ਾ ਰੱਖਣਾ ਬਹੁਤ ਜ਼ਰੂਰੀ ਹੈ।<&sol;p>&NewLine;<&sol;p>&NewLine;<p>ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਦਰ ਵਿੱਚ ਸਫਾਈ ਵਿਵਸਥਾ&comma; ਪਾਣੀ ਦੀ ਸਹੂਲਤ&comma; ਸੁਰੱਖਿਆ ਅਤੇ ਆਵਾਜਾਈ ਦੇ ਪ੍ਰਬੰਧਾਂ ਵਰਗੇ ਬੁਨਿਆਦੀ ਕੰਮਾਂ ਨੂੰ ਪਹਿਲ ਦੇ ਆਧਾਰ &&num;8216&semi;ਤੇ ਨਿਪਟਾਇਆ ਜਾਵੇਗਾ। ਉਸ ਤੋਂ ਬਾਅਦ ਮੰਦਰ ਦੀ ਇਮਾਰਤ ਦੇ ਸੁੰਦਰੀਕਰਨ ਅਤੇ ਹੋਰ ਵਿਕਾਸ ਯੋਜਨਾਵਾਂ ਨੂੰ ਅੱਗੇ ਤੋਰਿਆ ਜਾਵੇਗਾ।<&sol;p>&NewLine;<&sol;p>&NewLine;<p>ਉਨ੍ਹਾਂ ਸਬੰਧਤ ਵਿਭਾਗਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਕੰਮ ਦੌਰਾਨ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।<&sol;p>&NewLine;<&sol;p>&NewLine;<p>ਡਾ&colon; ਪ੍ਰੀਤੀ ਯਾਦਵ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਸਮੇਂ ਸਿਰ ਅਤੇ ਮਿਆਰੀ ਪੱਧਰ &&num;8216&semi;ਤੇ ਮੁਕੰਮਲ ਹੋਣੇ ਚਾਹੀਦੇ ਹਨ&comma; ਤਾਂ ਜੋ ਇਹ ਇਤਿਹਾਸਕ ਮੰਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੰਦਰਤਾ ਅਤੇ ਸ਼ਰਧਾ ਦਾ ਕੇਂਦਰ ਬਣਿਆ ਰਹੇ।<&sol;p>&NewLine;<&sol;p>&NewLine;<p>ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ&comma; ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਪ੍ਰਥਮ ਗੰਭੀਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।<&sol;p>&NewLine;<p><&excl;-- Implement your own superfast social sharing buttons without any JavaScript loading&period; No plugin required&period; Detailed steps here&colon; https&colon;&sol;&sol;crunchify&period;com&sol;&quest;p&equals;7526 --><&sol;p>&NewLine;<div class&equals;"post-views content-post post-62669 entry-meta load-static"><&sol;div>&NewLine;<&sol;p><&sol;div>&NewLine;

Exit mobile version